ਸਿਆਟਲ, 28 ਜੂਨ 2020 - ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ 4 ਜੁਲਾਈ ਨੂੰ ਸਵੇਰੇ 9 ਵਜੇ ਅਮਰੀਕਾ ਦੇ 244ਵੇਂ ਅਜ਼ਾਦੀ ਦਿਹਾੜੇ ਮੌਕੇ ਅੰਤਰ-ਰਾਸ਼ਟਰੀ ਕਵੀ ਦਰਬਾਰ ਅਤੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦਾ ਕਿ 'ਪੰਜਾਬੀ ਲਿਖਾਰੀ ਸਭਾ ਆਫ ਸਿਆਟਲ' ਨਾਂਅ ਦੇ ਫੇਸਬੁੱਕ ਪੇਜ 'ਤੇ ਲਾਈਵ ਵੀ ਕੀਤਾ ਜਾਵੇਗਾ।
ਇਹ ਜਾਣਕਾਰੀ ਸਭਾ ਦੇ ਸਕੱਤਰ ਬਲਿਹਾਰ ਸਿੰਘ ਲੇਹਲ ਨੇ ਦਿੱਤੀ .