← ਪਿਛੇ ਪਰਤੋ
ਅਬੋਹਰ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਦੇ ਕਤਲ ਵਿਰੁਧ BJP ਕਰੇਗੀ ਰੋਸ ਵਿਖਾਵਾ
ਅਬੋਹਰ, 8 ਜੁਲਾਈ 2025 : ਅਬੋਹਰ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਸੰਜੇ ਵਰਮਾ ਦੀ ਬੀਤੇ ਦਿਨ ਦਿਨਦਿਹਾੜੇ ਹੋਈ ਹੱਤਿਆ ਦੇ ਵਿਰੋਧ ਵਿੱਚ ਅੱਜ ਭਾਜਪਾ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਰੋਸ ਪ੍ਰਦਰਸ਼ਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਗਤ ਸਿੰਘ ਚੌਕ, ਅਬੋਹਰ ਵਿਖੇ ਸਵੇਰੇ 11 ਵਜੇ ਕੀਤਾ ਜਾਵੇਗਾ।
Total Responses : 213