ਆਕਾਸ਼ ਆਨੰਦ ਦੀ BSP ਵਿੱਚ ਵਾਪਸੀ, ਮਾਇਆਵਤੀ ਨੇ ਆਪਣੇ ਭਤੀਜੇ ਨੂੰ ਦਿੱਤਾ ਇਹ ਵੱਡਾ ਅਹੁਦਾ
ਨਵੀਂ ਦਿੱਲੀ : ਮਾਇਆਵਤੀ ਦੇ ਭਤੀਜੇ ਆਕਾਸ਼ ਆਨੰਦ ਨੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਨਦਾਰ ਵਾਪਸੀ ਕੀਤੀ। ਬਸਪਾ ਸੁਪਰੀਮੋ ਅਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਪਾਰਟੀ ਦਾ ਮੁੱਖ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਹੈ।
Click to Follow Babushahi Facebook page →