← ਪਿਛੇ ਪਰਤੋ
ਕਰਨਾਟਕ ਦੇ ਸਾਬਕਾ CM ਐਸ ਐਮ ਕ੍ਰਿਸ਼ਨਾ ਦਾ 92 ਸਾਲ ਦੀ ਉਮਰ 'ਚ ਦਿਹਾਂਤ ਕਰਨਾਟਕ : ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਸ ਐਮ ਕ੍ਰਿਸ਼ਨਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ 'ਚ ਆਪਣੇ ਘਰ 'ਚ ਆਖਰੀ ਸਾਹ ਲਿਆ। ਉਹ ਭਾਰਤ ਸਰਕਾਰ ਵਿੱਚ ਵਿਦੇਸ਼ ਮੰਤਰੀ ਵੀ ਰਹਿ ਚੁੱਕੇ ਹਨ। ਕਾਂਗਰਸ ਲਈ ਲੰਮੇ ਸਮੇਂ ਤੱਕ ਸਿਆਸੀ ਪਾਰੀ ਖੇਡਣ ਵਾਲੇ ਕ੍ਰਿਸ਼ਨਾ ਬਾਅਦ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
Total Responses : 464