ਕਾਂਗਰਸ ਵੱਲੋਂ MC ਚੋਣਾਂ ਲਈ ਇਲੈਕਸ਼ਨ ਕਮੇਟੀ ਦਾ ਗਠਨ, ਪੜ੍ਹੋ ਵੇਰਵਾ
ਰਵੀ ਜੱਖੂ
ਚੰਡੀਗੜ੍ਹ, 9 ਦਸੰਬਰ 2024- ਪੰਜਾਬ ਵਿਚ ਐਮਸੀ ਚੋਣਾਂ ਦੇ ਚੱਲਦੇ ਕਾਂਗਰਸ ਦੇ ਵਲੋਂ ਇਲੈਕਸ਼ਨ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ MC ਚੋਣਾਂ ਲਈ ਚੋਣ ਕਮੇਟੀ ਦਾ ਐਲਾਨ ਕੀਤਾ ਹੈ। ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ ਪੂਰੀ ਸੂਚੀ- https://drive.google.com/file/d/1IlcJI6MK3uf6goqnGolKVAFQhs4ZTVQa/view?usp=sharing