ਗਣਤੰਤਰ ਦਿਵਸ ’ਤੇ ਰਾਜਪਾਲ ਦਾ ਰਾਜ ਪੱਧਰੀ ਪ੍ਰੋਗਰਾਮ ਹੁਣ ਹੋਵੇਗਾ ਸਰਹੱਦੀ ਜ਼ਿਲ੍ਹੇ ’ਚ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 13 ਜਨਵਰੀ, 2026: ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਦੇ ਮੌਕੇ ’ਤੇ ਰਾਜਪਾਲ ਦਾ ਰਾਜ ਪੱਧਰੀ ਪ੍ਰੋਗਰਾਮ ਪਟਿਆਲਾ ਤੋਂ ਫਾਜ਼ਿਲਕਾ ਤਬਦੀਲ ਕਰ ਦਿੱਤਾ ਹੈ। ਹੁਣ ਰਾਜਪਾਲ ਫਾਜ਼ਿਲਕਾ ਵਿਖੇ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਪਟਿਆਲਾ ਗਣਤੰਤਰ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ।