ਚੰਡੀਗੜ੍ਹ ਦੇ ਬਿਜਲੀ ਖਪਤਕਾਰਾਂ ਨੂੰ ਝਟਕਾ, ਰੈਗੂਲਰ ਨੇ ਬਿਜਲੀ ਦਰਾਂ ਵਧਾਉਣ ਦੀ ਦਿੱਤੀ ਪ੍ਰਵਾਨਗੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 31 ਅਕਤੂਬਰ, 2025: ਚੰਡੀਗੜ੍ਹ ਦੇ ਬਿਜਲੀ ਖਪਤਕਾਰਾਂ ਨੂੰ ਝਟਕਾ ਲੱਗਾ ਹੈ ਕਿਉਂਕਿ ਸੰਯੁਕਤ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਦਰਾਂ ਵਿੱਚ 0.94% ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਨਵੇਂ ਹੁਕਮਾਂ ਅਨੁਸਾਰ, ਦਰਾਂ ਵਿੱਚ ਪ੍ਰਤੀ ਯੂਨਿਟ 5 ਤੋਂ 10 ਪੈਸੇ ਦਾ ਵਾਧਾ ਹੋਇਆ ਹੈ। ਨਵੀਆਂ ਦਰਾਂ 1 ਨਵੰਬਰ ਤੋਂ ਲਾਗੂ ਹੋਣਗੀਆਂ।
ਪੜ੍ਹੋ ਨਵੇਂ ਟੈਰਿਫ ਆਰਡਰ ਦੀ ਕਾਪੀ: 
