← ਪਿਛੇ ਪਰਤੋ
ਨਵੇਂ ਬਣੇ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਅੱਜ ਲੁਧਿਆਣਾ ’ਚ ਲੁਧਿਆਣਾ, 8 ਨਵੰਬਰ, 2024: ਪੰਜਾਬ ਦੇ 10 ਹਜ਼ਾਰ ਤੋਂ ਵੱਧ ਸਰਪੰਚਾਂ ਨੂੰ ਅੱਜ ਲੁਧਿਆਣਾ ਦੀ ਸਾਈਕਲ ਵੈਲੀ ਵਿਚ ਸਹੁੰ ਚੁਕਾਈ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਇਹ ਸਹੁੰ ਚੁਕਾਈ ਜਾਵੇਗੀ।
Total Responses : 220