ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪਾਵਨ ਧਰਤੀ ਵਿਖੇ ਪਹੁੰਚੇ CM ਭਗਵੰਤ ਮਾਨ
ਰਵੀ ਜੱਖੂ/ ਬਾਬੂਸ਼ਾਹੀ ਬਿਊਰੋ
ਪਟਨਾ, 18 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪਰਿਵਾਰ ਸਣੇ ਸ੍ਰੀ ਪਟਨਾ ਸਾਹਿਬ ਪਹੁੰਚੇ। ਇਸ ਮੌਕੇ ਉਨ੍ਹਾਂ ਨਤਮਸਤਕ ਹੋ ਕੇ ਗੁਰੂ ਚਰਨਾਂ 'ਚ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ, ਪ੍ਰਬੰਧਕਾਂ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਿੱਠੀ ਯਾਦ ਨਾਲ਼ ਸੰਬੰਧਿਤ ਵਸਤਾਂ ਦੇ ਉਨ੍ਹਾਂ ਨੇ ਦਰਸ਼ਨ ਵੀ ਕੀਤੇ।
- Download Babushahi App
-
-