ਪੈਟਰੋਲ, ਡੀਜ਼ਲ ਤੇ ਸੀ ਐਨ ਜੀ ਦੀਆਂ ਕੀਮਤਾਂ ’ਚ ਵਾਧਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 15 ਮਈ, 2026: ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਸੀ ਐਨ ਜੀ ਦੀ ਕੀਮਤ ਵਿਚ ਵੀ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਹੈ।
ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
- Download Babushahi App
-
-