ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਹੋਇਆ ਵਾਧਾ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 25 ਮਈ, 2026: ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕਰ ਦਿੱਤਾ ਹੈ। ਪੱਛਮੀ ਏਸ਼ੀਆ ਸੰਕਟ ਸ਼ੁਰੂ ਹੋਣ ਮਗਰੋਂ ਇਹ ਚੌਥਾ ਵਾਧਾ ਹੈ।
ਪੈਟਰੋਲ ਹੁਣ 2.61 ਰੁਪਏ ਅਤੇ ਡੀਜ਼ਲ 2.71 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।
- Download Babushahi App
-
-