ਪ੍ਰਸਿੱਧ ਸਾਹਿਤਕਾਰ ਪ੍ਰੋ. ਮਹਿੰਦਰ ਸਿੰਘ ਬਾਗੀ (ਪ੍ਰੋ. ਮਿੰਦਰ) ਨਹੀਂ ਰਹੇ, ਅੰਤਿਮ ਸਸਕਾਰ ਅੱਜ ਜੱਦੀ ਪਿੰਡ ’ਚ
ਬਾਬੂਸ਼ਾਹੀ ਨੈਟਵਰਕ
ਰੋਪੜ, 30 ਜਨਵਰੀ, 2026: ਪ੍ਰਸਿੱਧ ਸਾਹਿਤਕਾਰ ਪ੍ਰੋ. ਮਹਿੰਦਰ ਸਿੰਘ ਬਾਗੀ (ਪ੍ਰੋ. ਮਿੰਦਰ) ਦਾ ਦਿਹਾਂਤ ਹੋ ਗਿਆ ਹੈ। ਉਹ 84 ਸਾਲਾਂ ਦੇ ਸਨ।
ਉਹਨਾਂ ਦਾ ਅੰਤਿਮ ਸਸਕਾਰ ਅੱਜ 30 ਜਨਵਰੀ ਨੂੰ ਦੁਪਹਿਰ 2.00 ਵਜੇ ਉਹਨਾਂ ਦੇ ਜੱਦੀ ਪਿੰਡ ਸਰਸਾ ਨੰਗਲ ਜ਼ਿਲ੍ਹਾ ਰੋਪੜ ਵਿਚ ਕੀਤਾ ਜਾਵੇਗਾ।