← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 21 ਜੂਨ ਨੂੰ
ਰਵੀ ਜੱਖੂ
ਚੰਡੀਗੜ੍ਹ, 20 ਜੂਨ 2025 - ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 21 ਜੂਨ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ।
Total Responses : 2040