← ਪਿਛੇ ਪਰਤੋ
ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਅੱਜ ਚੰਡੀਗੜ੍ਹ, 8 ਦਸੰਬਰ, 2024: ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ 8 ਦਸੰਬਰ ਨੂੰ ਪੰਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਅੱਜ 8 ਦਸੰਬਰ ਨੂੰ ਸਵੇਰੇ 11.30 ਵਜੇ ਕੀਤਾ ਜਾਵੇਗਾ। ਉਹਨਾਂ ਵੱਲੋਂ ਇਸ ਬਾਬਤ ਪ੍ਰੈਸ ਕਾਨਫਰੰਸ ਕਰ ਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਰਿਹਾ ਹੈ।
Total Responses : 464