ਫਿਰੋਜ਼ਪੁਰ ’ਚ ਡਰੋਨ ਹਮਲੇ ਦਾ ਸ਼ਿਕਾਰ ਪਰਿਵਾਰ ਨੂੰ 10 ਲੱਖ ਵਿੱਤੀ ਸਹਾਇਤਾ ਮਿਲੇਗੀ: ਭਗਵੰਤ ਮਾਨ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 14 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ’ਚ ਡਰੋਨ ਹਮਲੇ ਦਾ ਸ਼ਿਕਾਰ ਹੋਏ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਇਕ ਟਵੀਟ ਵਿਚ ਦੱਸਿਆ ਕਿ 5 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿਚੋਂ ਅਤੇ 5 ਲੱਖ ਰੁਪਏ ਐਮ ਪੀ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ।

- Download Babushahi App
-
-