← ਪਿਛੇ ਪਰਤੋ
ਬਜਟ 2026:ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 12.2 ਲੱਖ ਕਰੋੜ ਰੁਪਏ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 1 ਫਰਵਰੀ, 2026: ਵਿੱਤ ਮੰਤਰੀ ਨੇ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ 12.2 ਲੱਖ ਕਰੋੜ ਰੁਪਏ ਦਾ ਐਲਾਨ ਕੀਤਾ।
Total Responses : 201