← ਪਿਛੇ ਪਰਤੋ
ਬਜਟ 2026: 7 ਹਾਈ ਸਪੀਡ ਰੇਲ ਕੋਰੀਡੋਰਾਂ ਦਾ ਐਲਾਨ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 1 ਫਰਵਰੀ, 2026: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਭਾਰਤ ਵਿੱਚ 7 ਨਵੇਂ ਹਾਈ ਸਪੀਡ ਰੇਲ ਕੋਰੀਡੋਰਾਂ ਦਾ ਐਲਾਨ ਕੀਤਾ ਹੈ।
Total Responses : 201