← ਪਿਛੇ ਪਰਤੋ
ਭਾਜਪਾ ਨੇ ਨਿਰਪੱਖ ਨਗਰ ਨਿਗਮ ਚੋਣਾਂ ਲਈ ਰਾਜਪਾਲ ਦਾ ਦਖਲ ਮੰਗਿਆ ਚੰਡੀਗੜ੍ਹ, 12 ਦਸੰਬਰ, 2024: ਪੰਜਾਬ ਭਾਜਪਾ ਨੇ ਪੰਜਾਬ ਵਿਚ ਹੋ ਰਹੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਵਾਸਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੋਂ ਦਖਲ ਮੰਗਿਆ ਹੈ। ਪਾਰਟੀ ਲੀਡਰਸ਼ਿਪ ਨੇ ਇਸ ਬਾਰੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਪੜ੍ਹੋ ਪੱਤਰ:
Total Responses : 464