ਮਜੀਠੀਆ ਦਾ ਰੋਪੜ ਪਹਿੁੰਚਣ ਤੇ ਕੀਤਾ ਗਿਆ ਸਵਾਗਤ
ਰੋਪੜ, 9 ਫ਼ਰਵਰੀ 2026 :ਅਕਾਲੀ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ . ਬਿਕਰਮ ਸਿੰਘ ਮਜੀਠੀਆ ਦਾ ਰੋਪੜ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਜਾ ਰਹੇ ਸਮੇਂ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ ਗਿਆ ਹੈ। ਡਾ ਚੀਮਾ ਨੇ ਕਿਹਾ ਕਿ ਸਾਰੇ ਆਗੂਆਂ ਅਤੇ ਵਰਕਰਾਂ ਦਾ ਇੰਨੀ ਵੱਡੀ ਗਿਣਤੀ ਵਿੱਚ ਪਹੁੰਚਣ ਅਤੇ ਅਟੁੱਟ ਸਮਰਥਨ ਦਿਖਾਉਣ ਲਈ ਦਿਲੋਂ ਧੰਨਵਾਦ।