ਮੁਕੇਸ਼ ਅੰਬਾਨੀ ਨੇ ਕੀਤਾ ਵੱਡਾ ਐਲਾਨ, ਪੜ੍ਹੋ
ਮੁੰਬਈ : ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਮੁਕੇਸ਼ ਅੰਬਾਨੀ ਨੇ ਮੁੰਬਈ ਦੇ ਇੰਸਟੀਚਿਊਟ ਆਫ਼ ਕੈਮੀਕਲ ਟੈਕਨਾਲੋਜੀ ਨੂੰ 151 ਕਰੋੜ ਰੁਪਏ ਦੀ ਬਿਨਾਂ ਸ਼ਰਤ ਗ੍ਰਾਂਟ ਦੇਣ ਦਾ ਐਲਾਨ ਕੀਤਾ, ਜਿੱਥੋਂ ਉਨ੍ਹਾਂ ਨੇ 1970 ਦੇ ਦਹਾਕੇ ਵਿੱਚ ਗ੍ਰੈਜੂਏਸ਼ਨ ਕੀਤੀ ਸੀ।