ਸੁਰਜੀਤ ਰੱਖੜਾ AAP 'ਚ ਹੋਣਗੇ ਸ਼ਾਮਲ- CM ਮਾਨ ਨੇ ਕੀਤੀ ਪੁਸ਼ਟੀ
ਚੰਡੀਗੜ੍ਹ, 16 ਮਈ 2026: ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਸਿਆਸੀ ਧਮਾਕਾ ਕਰਦਿਆਂ ਪੁਸ਼ਟੀ ਕੀਤੀ ਕਿ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਜਲਦ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।
ਰੱਖੜਾ ਸੂਬਾ ਸਰਕਾਰ ਵੱਲੋਂ ਬੇਅਦਬੀ ਦੇ ਖ਼ਿਲਾਫ਼ ਬਣਾਏ ਗਏ ਸਖ਼ਤ ਕਾਨੂੰਨ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਆ ਰਹੇ ਹਨ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਹਮੇਸ਼ਾ ਸਖ਼ਤ ਰਹੇਗਾ।
- Download Babushahi App
-
-