ਲਾਲਜੀਤ ਭੁੱਲਰ ਦੇ ਨਾਲ ਪੀਏ ਦਿਲਬਾਗ਼ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ
ਮੰਡੀ ਗੋਬਿੰਦਗੜ੍ਹ, 23 ਮਾਰਚ 2026 : ਲਾਲਜੀਤ ਭੁੱਲਰ ਨੂੰ ਅੱਜ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਖ਼ਬਰ ਇਹ ਵੀ ਹੈ ਕਿ ਉਨ੍ਹਾਂ ਦੇ ਪੀਏ ਦਿਲਬਾਗ਼ ਸਿੰਘ ਨੂੰ ਵੀ ਨਾਲ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁੱਲਰ ਨੇ ਕਿਹਾ ਸੀ ਕਿ ਉਹ ਫ਼ਰਾਰ ਨਹੀ ਹੋਏ ਸਗੋਂ ਉਨ੍ਹਾਂ ਆਪ ਗ੍ਰਿਫ਼ਤਾਰੀ ਦਿੱਤੀ ਹੈ।
Click to Follow Babushahi Facebook page →