← ਪਿਛੇ ਪਰਤੋ
ਸਤਨਾਮ ਸਿੰਘ ਪੰਜਾਬੀ 'ਚ ਬੋਲੇ ਰਾਜ ਸਭਾ ਵਿਚ, ਸਿੱਖ ਰੈਫ਼ਰੈਂਸ ਲਾਇਬਰੇਰੀ ਦਾ ਮੁੱਦਾ ਚੁੱਕਿਆ ਨਵੀਂ ਦਿੱਲੀ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ਵਿਚ ਸਿੱਖ ਰੈਫ਼ਰੈਂਸ ਲਾਇਬਰੇਰੀ ਦਾ ਮੁੱਦਾ ਚੁੱਕਿਆ। ਖ਼ਾਸ ਗੱਲ ਇਹ ਰਹੀ ਕਿ ਸਤਨਾਮ ਸਿੰਘ ਸੰਧੂ ਨੇ ਇਹ ਮੁੱਦਾ ਪੰਜਾਬੀ ਭਾਸ਼ਾ ਵਿਚ ਚੁੱਕਿਆ। ਹੇਠਾਂ ਵੇਖੋ ਵੀਡੀਓ
Total Responses : 464