ਸਵਰਗੀ ਸਰਦਾਰ ਜਸਜੀਤ ਸਿੰਘ ਸਮੁੰਦਰੀ ਦੀ ਯਾਦ ਵਿੱਚ ਸਮਾਗਮ 13 ਦਸੰਬਰ ਸ਼ਨੀਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ
ਕੀਰਤਨ ਅਤੇ ਅਰਦਾਸ
ਚੰਡੀਗੜ੍ਹ, 10 ਨਵੰਬਰ 2025: ਤਰਨਜੀਤ ਸਿੰਘ ਸੰਧੂ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਰਦਾਰ ਜਸਜੀਤ ਸਿੰਘ ਸਮੁੰਦਰੀ, ਜੋ ਅਕਾਲ ਚਲਾਣਾ ਕਰ ਗਏ ਹਨ, ਉਨ੍ਹਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਕੀਰਤਨ ਅਤੇ ਅਰਦਾਸ ਸਮਾਗਮ 13 ਦਸੰਬਰ ਸ਼ਨੀਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਆਯੋਜਨ ਕੀਤਾ ਜਾ ਰਿਹਾ ਹੈ।
ਸਮੂਹ ਪਰਿਵਾਰ ਅਤੇ ਸਾਕ-ਸਬੰਧੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਇਸ ਸ਼ਰਧਾਂਜਲੀ ਸਮਾਗਮ ਵਿੱਚ ਹਾਜ਼ਰੀ ਭਰ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ।
