← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 21 ਜੁਲਾਈ 2025 : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੰਸਦ ਵਿੱਚ ਵਧੀਆ ਕੰਮ ਲਈ ‘ਸੰਸਦ ਰਤਨ ਐਵਾਰਡ’ ਮਿਲਣ ਜਾ ਰਿਹਾ ਹੈ। ਚੰਨੀ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਉਹਨਾਂ ਨੂੰ ਇਹ ਐਵਾਰਡ 26 ਜੁਲਾਈ ਨੂੰ ਦਿੱਤਾ ਜਾਵੇਗਾ।
Total Responses : 2801