AAP ਪੰਜਾਬ ਵੱਲੋਂ 70 ਨਵੇਂ ਅਹੁਦੇਦਾਰਾਂ ਦਾ ਐਲਾਨ, ਪੜ੍ਹੋ ਪੂਰੀ ਸੂਚੀ
ਰਵੀ ਜੱਖੂ
ਚੰਡੀਗੜ੍ਹ, 31 ਮਾਰਚ 2026: ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਆਪਣੀ ਜਥੇਬੰਦਕ ਇਕਾਈ ਦਾ ਵਿਸਥਾਰ ਕਰਦਿਆਂ ਸੂਬੇ ਭਰ ਵਿੱਚ 70 ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਵੱਲੋਂ ਇਹ ਕਦਮ ਆਉਣ ਵਾਲੀਆਂ ਚੁਣੌਤੀਆਂ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
Click the link to read the list: https://drive.google.com/file/d/1HscDWzlfH5uACDTXk4oTLsQIkoxDphJT/view?usp=sharing
Click to Follow Babushahi Facebook page →