Big Breaking : ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਦਿੱਤਾ ਅਸਤੀਫ਼ਾ (ਵੀਡੀਓ ਵੀ ਦੇਖੋ)
ਰਵੀ ਜੱਖੂ
ਚੰਡੀਗੜ੍ਹ, 19 ਜੁਲਾਈ 2025 : ਪੰਜਾਬ ਦੀ ਮਸ਼ਹੂਰ ਗਾਇਕਾ ਅਤੇ ਰਾਜਨੀਤਿਕ ਨੇਤਾ ਅਨਮੋਲ ਗਗਨ ਮਾਨ ਨੇ ਸਿਆਸਤ ਤੋਂ ਸੰਨਿਆਸ ਲੈ ਲਿਆ ਹੈ। ਉਨ੍ਹਾਂ ਨੇ ਆਪਣੀ ਵਿਧਾਇਕਾ (MLA) ਤੋਂ ਅਸਤੀਫਾ ਦਿੰਦੇ ਹੋਏ ਕਿਹਾ ਕਿ ਉਹ ਭਾਵੁਕ ਦਿਲ ਨਾਲ ਇਹ ਫੈਸਲਾ ਲੈ ਰਹੇ ਹਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.youtube.com/live/wjl6m0aArME
ਉਨ੍ਹਾਂ ਵਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਲਿਖਿਆ ਗਿਆ ਹੈ:
"ਮੈਂ ਭਾਵੇਂ ਦਿਲੋਂ ਵੱਧ ਸੇਵਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਹੁਣ ਦਿਲ ਭਾਰੀ ਹੈ। ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੈਂ ਆਪਣਾ ਅਸਤੀਫਾ ਸਪੀਕਰ ਸਾਹਿਬ ਨੂੰ ਭੇਜ ਦਿੱਤਾ ਹੈ। ਉਮੀਦ ਕਰਦੀ ਹਾਂ ਕਿ ਮੇਰਾ ਅਸਤੀਫਾ ਸਵੀਕਾਰ ਕੀਤਾ ਜਾਵੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1646452946027041