File Photo
Breaking: ਡੀਆਈਜੀ ਭੁੱਲਰ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਦਾ CBI ਨੂੰ ਮਿਲਿਆ 9 ਦਿਨਾਂ ਦਾ ਰਿਮਾਂਡ
Babushahi Bureau
ਰੋਪੜ ਰੇਂਜ ਦੇ ਡੀਆਈਜੀ ਰਹੇ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੇ ਵੱਲੋਂ ਰਿਸ਼ਵਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਨੂੰ ਵੀ ਸੀਬੀਆਈ ਨੇ ਅਰੈਸਟ ਕੀਤਾ ਸੀ।
ਕੋਰਟ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ਤੇ ਭੇਜਿਆ
ਉਸ ਮਾਮਲੇ ਵਿੱਚ ਅੱਜ ਸੀਬੀਆਈ ਦੇ ਵੱਲੋਂ ਕ੍ਰਿਸ਼ਨੂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਤੇ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ, ਪਰ ਕੋਰਟ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ਤੇ ਭੇਜ ਦਿੱਤਾ ਹੈ।
ਹੋਰ ਅਪਡੇਟ ਹੋ ਰਹੀ ਹੈ..........