CM Mann ਦਾ ਪੰਜਾਬ ਬਾਰੇ ਨਵਾਂ ਐਲਾਨ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਮਈ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਸੀਂ ਪੰਜਾਬ ਨੂੰ ਲੰਡਨ ਜਾਂ ਪੈਰਿਸ ਨਹੀਂ ਬਣਾਉਣਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਨੂੰ ਸਿਰਫ਼ ਰੰਗਲਾ ਪੰਜਾਬ ਹੀ ਬਣਾਉਣਾ ਹੈ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਅਸੀਂ ਪੰਜਾਬ ਵਿਚੋਂ ਨਸ਼ੇ ਨੂੰ ਖਾਸ ਕਰ ਕੇ ਚਿੱਟੇ ਨੂੰ ਖ਼ਤਮ ਕਰ ਕੇ ਹੀ ਸਾਹ ਲਵਾਂਗੇ।
- Download Babushahi App
-
-