ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਅਤੇ ਆਦੇਸ਼ ਪ੍ਰਤਾਪ ਕੈਰੋਂ ਦੀ ਮਾਤਾ ਦਾ ਦਿਹਾਂਤ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਜਨਵਰੀ, 2026: ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੀ ਨੂੰਹ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਮਾਤਾ ਕੁਸਮ ਕੈਰੋਂ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਚੰਡੀਗੜ੍ਹ ਵਿਚ ਕੀਤੇ ਜਾਂ ਦੀ ਸੰਭਾਵਨਾ ਹੈ .।