← ਪਿਛੇ ਪਰਤੋ
Independence Day: CM ਮਾਨ ਸਮੇਤ ਸਾਰੇ ਮੰਤਰੀ ਇਨ੍ਹਾਂ ਜ਼ਿਲ੍ਹਿਆਂ 'ਚ ਲਹਿਰਾਉਣਗੇ ਤਿਰੰਗਾ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 01 ਅਗਸਤ 2025- Independence Day: ਪੰਜਾਬ ਦੇ ਸੀਐੱਮ ਭਗਵੰਤ ਮਾਨ ਸਮੇਤ 16 ਮੰਤਰੀ, ਸਪੀਕਰ ਅਤੇ ਡਿਪਟੀ ਸਪੀਕਰ ਵੱਖ ਵੱਖ ਜ਼ਿਲ੍ਹਿਆਂ ਵਿੱਚ 15 ਅਗਸਤ ਨੂੰ ਦੇਸ਼ ਦਾ ਕੌਮੀ ਝੰਡਾ ਲਹਿਰਾਉਣਗੇ।
ਹੇਠਾਂ ਪੜ੍ਹੋ ਪੂਰੀ ਲਿਸਟ
Total Responses : 5706