← ਪਿਛੇ ਪਰਤੋ
PSEB ਵਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ
ਮੋਹਾਲੀ, 29 ਜੁਲਾਈ 2025: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਅਨੁਪੂਰਕ ਪ੍ਰਯੋਗੀ ਪਰੀਖਿਆਵਾਂ ਅਤੇ ਓਪਨ ਸਕੂਲ ਬਲਾਕ ।। ਦੀਆਂ ਪ੍ਰਯੋਗੀ ਪਰੀਖਿਆਵਾਂ ਮਿਤੀ 01-09-2025 ਤੋਂ 05-09-2025 ਤੱਕ ਕਰਵਾਈਆਂ ਜਾ ਰਹੀਆਂ ਹਨ। ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ਤੇ ਉਪਲਬੱਧ ਹਨ ਅਤੇ ਲੋੜ ਸਮੇਂ ਈ-ਮੇਲ srseconduct.pseb@punjab.gov.in ਤੇ ਸੰਪਰਕ ਕੀਤਾ ਜਾ ਸਕਦਾ ਹੈ ।
Total Responses : 1164