Punjab Breaking: ਕਾਂਗਰਸ 'ਚ ਬਗਾਵਤ, Women ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ
Ravi Jakhu
ਅੰਮ੍ਰਿਤਸਰ, 5 ਅਪ੍ਰੈਲ 2026: ਅੰਮ੍ਰਿਤਸਰ ਮਹਿਲਾ ਕਾਂਗਰਸ (ਸ਼ਹਿਰੀ) ਦੀ ਜ਼ਿਲ੍ਹਾ ਪ੍ਰਧਾਨ ਸ਼ਿਵਾਨੀ ਸ਼ਰਮਾ ਨੇ ਆਪਣੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦਿੱਤਾ ਹੈ। ਸ਼ਿਵਾਨੀ ਸ਼ਰਮਾ ਨੇ ਆਪਣਾ ਅਸਤੀਫ਼ਾ ਆਲ ਇੰਡੀਆ ਮਹਿਲਾ ਕਾਂਗਰਸ ਦੀ ਕੌਮੀ ਪ੍ਰਧਾਨ ਅਲਕਾ ਲਾਂਬਾ ਨੂੰ ਭੇਜ ਦਿੱਤਾ ਹੈ।
Click to Follow Babushahi Facebook page →