Punjabi News Bulletin: ਪੜ੍ਹੋ ਅੱਜ 14 ਫਰਵਰੀ ਦੀਆਂ ਵੱਡੀਆਂ 10 ਖਬਰਾਂ (8:50 PM)
ਚੰਡੀਗੜ੍ਹ, 14 ਫਰਵਰੀ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8: 50 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
- ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਤੋਂ ਹਟਾਉਣ ਦਾ ਮਾਮਲਾ: SGPC ਪ੍ਰਧਾਨ ਵੀ ਦੇਵੇ ਅਸਤੀਫ਼ਾ! ਮੈਂਬਰਾਂ ਨੇ ਉਠਾਈ ਵੱਡੀ ਮੰਗ
1. ਅਮਰੀਕਾ ਤੋਂ ਕੱਢੇ ਭਾਰਤੀਆਂ ਨੂੰ ਕੱਲ੍ਹ ਅਸੀਂ ਇੱਜਤ ਨਾਲ ਕਰਾਂਗੇ ਰਿਸੀਵ -ਭਗਵੰਤ ਮਾਨ
2. ਮੋਦੀ ਪੰਜਾਬ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ- ਭਗਵੰਤ ਮਾਨ ਦਾ ਦੋਸ਼
- ਗੈਂਗਸਟਰਾਂ ਦਾ ਜਹਾਜ਼ ਭਰ ਕੇ ਟਰੰਪ ਭਾਰਤ ਭੇਜੇ- ਭਗਵੰਤ ਮਾਨ
- ਵੱਡੀ ਖ਼ਬਰ: ਮੋਦੀ ਅਮਰੀਕਾ ਤੋਂ ਡਿਪੋਰਟ ਭਾਰਤੀਆਂ ਦਾ ਗਿਫਟ ਲੈ ਕੇ ਆ ਰਿਹਾ- ਭਗਵੰਤ ਮਾਨ ਦਾ ਵੱਡਾ ਦੋਸ਼
- BREAKING: CM ਮਾਨ ਖੁਦ ਮਿਲਣਗੇ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ ਨੂੰ
3. ਵੱਡੀ ਖ਼ਬਰ: ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਕੀ ਹੋਇਆ ਫ਼ੈਸਲਾ? ਪੜ੍ਹੋ ਡੱਲੇਵਾਲ ਦਾ ਵੱਡਾ ਬਿਆਨ
- ਜਗਜੀਤ ਸਿੰਘ ਡੱਲੇਵਾਲ ਨੂੰ ਗਹਿਰਾ ਸਦਮਾ, ਪੋਤਰੀ ਦਾ ਦਿਹਾਂਤ
4. ਵੱਡੀ ਖ਼ਬਰ: ਕਿਸਾਨਾਂ ਤੇ ਕੇਂਦਰ ਵਿਚਾਲੇ 22 ਫਰਵਰੀ ਨੂੰ ਹੋਵੇਗੀ ਅਗਲੀ ਮੀਟਿੰਗ
- ਕਿਸਾਨਾਂ ਨਾਲ ਮੀਟਿੰਗ ਕਰਨ ਮਗਰੋਂ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?
5. ਕੇਂਦਰੀ ਮੰਤਰੀ ਗਿਰੀ ਰਾਜ ਅਤੇ ਪਿਊਸ਼ ਗੋਇਲ ਨੇ ਭਾਰਤ ਟੈਕਸ-2025 ਵਿੱਚ ਟ੍ਰਾਈਡੈਂਟ ਗਰੁੱਪ ਪ੍ਰਦਰਸ਼ਨੀ ਦਾ ਦੌਰਾ ਕੀਤਾ; ਵੇਖੋ ਤਸਵੀਰਾਂ
6. ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਸਮਾਂਬੱਧ ਪੂਰਾ ਕਰਨ ਦੇ ਹੁਕਮ
7. ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਖੁੱਡੀਆਂ
- ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ
- ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ
- ਰਾਘਵ ਚੱਢਾ ਨੇ ਵਿੱਤ ਮੰਤਰੀ ਦੀਆਂ ਟਿੱਪਣੀਆਂ 'ਤੇ ਕੀਤਾ ਪਲਟਵਾਰ, ਵੀਡੀਓ ਜਾਰੀ ਕਰ ਦੱਸਿਆ ਕਿਵੇਂ12 ਲੱਖ ਰੁਪਏ ਤੋਂ ਵੱਧ ਦੀ ਆਮਦਨ 'ਤੇ ਲਗੇਗਾ ਇਨਕਮ ਟੈਕਸ
- ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪ੍ਰਸ਼ਾਸਨ 'ਚ ਭ੍ਰਿਸ਼ਟਾਚਾਰ ਰੋਕਣ ਲਈ ਸਰਕਾਰ ਦੇ ਹੁਕਮਾਂ ਦਾ ਕੀਤਾ ਸਵਾਗਤ
8. ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਟਰੱਕ ਪਲਟਣ ਨਾਲ ਪਿੰਡ ਠੱਟਾ ਨਵਾਂ ਦੇ ਨੌਜਵਾਨ ਦੀ ਮੌਤ
9. ਭਗਵੰਤ ਸਿੰਘ ਮਾਨ ਨੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ
- ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ
10. ਪੰਜਾਬ ਪੁਲਿਸ ਵੱਲੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
- ਵਿਜੀਲੈਂਸ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ