Punjabi News Bulletin: ਪੜ੍ਹੋ ਅੱਜ 26 ਜੂਨ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 26 ਜੂਨ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਭਗਵੰਤ ਮਾਨ
- ਮਜੀਠੀਆ ਦਾ ਨਾਂ ਲਏ ਬਗੈਰ ਬੋਲੇ ਭਗਵੰਤ ਮਾਨ ਦੁਨੀਆਂ ਭਰ ਦੇ ਲੋਕਾਂ ਤੋਂ ਲੋਕਾਂ ਨੇ ਮੈਨੂੰ ਫੋਨ ਕੀਤੇ ( ਵੇਖੋ ਵੀਡੀਓ)
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ
- Breaking: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਵੱਡੇ ਫ਼ੈਸਲੇ (ਵੇਖੋ ਵੀਡੀਓ)
- ਭਗਵੰਤ ਮਾਨ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ
- ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ਵਿੱਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ
2. Breaking :ਬਿਕਰਮ ਮਜੀਠੀਆ ਦਾ ਵਿਜੀਲੈਂਸ ਨੂੰ ਮਿਲਿਆ Police ਰਿਮਾਂਡ
- ਜਾਂਚ ਕੀਤੇ ਬਗੈਰ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ
3. ਮਾਨ ਸਰਕਾਰ ਉਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾ ਰਹੀ ਹੈ ਜਿਨ੍ਹਾਂ ਨੇ ਨਸ਼ੇ ਕਾਰਨ ਆਪਣੇ ਬੱਚੇ ਗੁਆ ਦਿੱਤੇ: ਆਪ
4. 7 ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਪੜ੍ਹੋ ਵੇਰਵਾ
- ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ: ਹਰਜੋਤ ਬੈਂਸ
- ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’: ਮੀਤ ਹੇਅਰ ਨੇ ਉਪ ਰਾਸ਼ਟਰਪਤੀ ਨੂੰ ਲਿਖਿਆ ਪੱਤਰ
- ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ
- ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ: ਡਾ. ਰਵਜੋਤ ਸਿੰਘ
- ਵਿੱਤ ਵਿਭਾਗ ਕੁਸ਼ਲਤਾ ਅਤੇ ਜਵਾਬਦੇਹੀ ਵਧਾਉਣ ਲਈ ਸਰਕਾਰ ਦੇ ਕੁਝ ਵਿਭਾਗਾਂ ਨੂੰ ਇਕਜੁੱਟ ਕਰਨ 'ਤੇ ਕਰ ਰਿਹੈ ਕੰਮ: ਹਰਪਾਲ ਚੀਮਾ
- ਸਪੀਕਰ ਸੰਧਵਾਂ ਨੇ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਭਾਈ ਬਲਦੀਪ ਸਿੰਘ ਅਤੇ ਬੀਬੀ ਨਵਪ੍ਰੀਤ ਕੌਰ ਨਾਲ ਮੀਟਿੰਗ ਕੀਤੀ
- ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ
5. 1.09 ਕਿਲੋਗ੍ਰਾਮ ਹੈਰੋਇਨ, 64 ਕਿਲੋਗ੍ਰਾਮ ਭੁੱਕੀ ਸਮੇਤ 155 ਨਸ਼ਾ ਤਸਕਰ ਕਾਬੂ
- ਪੁਲਿਸ ਕਮਿਸ਼ਨਰੇਟ ਅਤੇ ਨਗਰ ਨਿਗਮ ਨੇ ਤਿੰਨ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ
- ਵੱਡੀ ਖ਼ਬਰ : ਪੰਜਾਬ ’ਚ NIA ਦੀ ਸਵੇਰੇ-ਸਵੇਰੇ ਵੱਡੀ ਛਾਪੇਮਾਰੀ—ਦੋ ਥਾਵਾਂ ’ਤੇ ਕਾਰਵਾਈ ਨਾਲ ਇਲਾਕੇ ’ਚ ਮਚਿਆ ਹੜਕੰਪ
6. ਸਤੇਂਦਰ ਜੈਨ ਅਤੇ ਸੌਰਭ ਭਾਰਦਵਾਜ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ
7. ICC ਦਾ ਵੱਡਾ ਫੈਸਲਾ: ਟੈਸਟ ਕ੍ਰਿਕਟ ਦੇ ਨਿਯਮਾਂ ਵਿੱਚ ਵੱਡਾ ਬਦਲਾਅ
8. ਹਰ ਸਾਲ ਪਹਾੜਾਂ ਵਿੱਚ ਬੱਦਲ ਕਿਉਂ ਫਟਦੇ ਹਨ ? ਵਿਗਿਆਨੀਆਂ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ ! ਪੂਰੀ ਰਿਪੋਰਟ ਪੜ੍ਹੋ
9. Babushahi Special: ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਯਤਨਾਂ ਸਦਕਾ ਮਘਿਆ ਕੰਮੀਆਂ ਦੇ ਵਿਹੜੇ ਸਿੱਖਿਆ ਦਾ ਸੁਨਹਿਰੀ ਸੂਰਜ
10. ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ ਕਮੇਟੀ ਗਠਿਤ
- 8 ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
- ਸੁਲਤਾਨਪੁਰ ਲੋਧੀ ਦਾ ਨੌਜਵਾਨ ਬਣਿਆ ਮਿਸਾਲ, ਸਕੇਟਿੰਗ ਰਾਹੀਂ ਪੰਜਾਬ ਤੋਂ ਕੀਤੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ