Punjabi News Bulletin: ਪੜ੍ਹੋ ਅੱਜ 8 ਜੁਲਾਈ ਦੀਆਂ ਵੱਡੀਆਂ 10 ਖਬਰਾਂ (8:25 PM)
ਚੰਡੀਗੜ੍ਹ, 8 ਜੁਲਾਈ 2025 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:25 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਦਾ ਨਗਦੀ ਰਹਿਤ ਇਲਾਜ
- ਕੇਜਰੀਵਾਲ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਸਭ ਨੂੰ ਸਿਹਤ ਸੰਭਾਲ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਦੱਸਿਆ
- ਦਿਲਜੀਤ ਦੋਸਾਂਝ ਦੇ ਹੱਕ 'ਚ ਗਰਜੇ ਭਗਵੰਤ ਮਾਨ, ਦਿੱਤਾ ਵੱਡਾ ਬਿਆਨ
2. ਵੱਡੀ ਖ਼ਬਰ: ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ 'ਚ ਸ਼ਾਮਲ 2 ਬਦਮਾਸ਼ਾਂ ਦੀ ਪੁਲਿਸ ਐਨਕਾਊਂਟਰ 'ਚ ਮੌਤ
- Big Breaking: ਬਠਿੰਡਾ ਪੁਲਿਸ ਨੇ ‘ਮਣ ਪੱਕਾ ਚਿੱਟਾ’ ਬਰਾਮਦ ਕਰਕੇ ਚਿੱਟੇ ਦੇ ਕਾਲੇ ਧੰਦੇ ’ਚ ਲੱਗੇ ਅੱਧੀ ਦਰਜਨ ਨਸ਼ਾ ਤਸਕਰ ਕੀਤੇ ਗ੍ਰਿਫਤਾਰ
- ਪੰਜਾਬ ਪੁਲਿਸ ਨੇ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਲਾਰੈਂਸ ਬਿਸ਼ਨੋਈ ਗੈਂਗ ਦਾ ਕਾਰਕੁੰਨ ਕਾਬੂ
- ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 180 ਬੱਸ ਅੱਡਿਆਂ 'ਤੇ ਤਲਾਸ਼ੀ ਮੁਹਿੰਮ ਚਲਾਈ
- ਕਤਲ ਦੇ ਮਾਮਲੇ ਵਿੱਚ ਤਿੰਨ ਨੂੰ ਉਮਰ ਕੈਦ, ਇੱਕ ਬਰੀ
- ਮੋਹਾਲੀ ਪੁਲਿਸ ਨੇ ਅਗਵਾ ਅਤੇ ਅੰਨ੍ਹੇ ਕਤਲ ਦੇ ਮਾਮਲੇ ਨੂੰ 48 ਘੰਟੇ ਦੇ ਅੰਦਰ ਕੀਤਾ ਟਰੇਸ, 2 ਗ੍ਰਿਫ਼ਤਾਰ
- ਸ੍ਰੀ ਮੁਕਤਸਰ ਸਾਹਿਬ : ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
3. ਹਰਜੋਤ ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਹਲਫ਼ਨਾਮੇ ਬਾਰੇ ਫੈਸਲਾ ਤਾਨਾਸ਼ਾਹੀ ਤੇ ਆਪਹੁਦਰਾ ਕਰਾਰ, ਮੁੜ ਵਿਚਾਰਨ ਦੀ ਮੰਗ
- ਬੈਕਫਿੰਕੋ ਦੇ ਬੋਰਡ ਆਫ ਡਾਇਰੈਕਟਰਜ ਦੇ ਨਵ ਨਿਯੁਕਤ 2 ਡਾਇਰੈਕਟਰਜ ਨੇ ਅਹੁਦਾ ਸੰਭਾਲਿਆ
- ਮਾਨ ਸਰਕਾਰ ਦੇ ਯਤਨਾਂ ਸਦਕਾ ਸੁਲਤਾਨਪੁਰ ਲੋਧੀ ਸ਼ਹਿਰ ਦੀ ਬਦਲੇਗੀ ਨੁਹਾਰ: ਡਾ. ਰਵਜੋਤ ਸਿੰਘ
- ਲਾਲਜੀਤ ਭੁੱਲਰ ਨੇ 12 ਨਵ-ਨਿਯੁਕਤ ਜੇਲ੍ਹ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ
- ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
- ''ਕੰਮ ਕਰੋ ਜਾਂ ਕਾਰਵਾਈ ਲਈ ਤਿਆਰ ਰਹੋ''
- ਸੰਜੈ ਵਰਮਾ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ, ਕਾਤਲਾਂ ਨੂੰ ਮਿਲੇਗੀ ਸਖ਼ਤ ਸਜਾ-ਗੁਰਮੀਤ ਸਿੰਘ ਖੁੱਡੀਆਂ
4. Big Breaking: 27 Youtube ਚੈਨਲਾਂ 'ਤੇ ਲਗਾਈ ਪਾਬੰਦੀ
5. ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ
- ਸੁਖਬੀਰ ਬਾਦਲ ਵੱਲੋਂ ਦਿੱਲੀ-ਹਿਮਾਚਲ ਪ੍ਰਦੇਸ਼ ਦੇ ਸੂਬਾ ਪ੍ਰਧਾਨਾਂ ਅਤੇ SC-BC ਵਿੰਗ ਦੇ ਪ੍ਰਧਾਨਾਂ ਦਾ ਐਲਾਨ
- ਲੁਧਿਆਣਾ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਅਕਾਲੀ ਦਲ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ
6. 9 ਦੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਬਿਜਲੀ ਮੁਲਾਜਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ
- ਕੱਲ੍ਹ ਭਾਰਤ ਬੰਦ! ਜਾਣੋ ਕੀ ਖੁੱਲ੍ਹੇਗਾ ਅਤੇ ਕੀ ਬੰਦ ਰਹੇਗਾ - ਪੂਰੀ ਸੂਚੀ ਵੇਖੋ
7. ਏਅਰ ਇੰਡੀਆ ਜਹਾਜ਼ ਹਾਦਸਾ: ਜਾਂਚ ਰਿਪੋਰਟ ਇਸ ਹਫ਼ਤੇ ਸਿਵਲ ਏਵੀਏਸ਼ਨ ਮੰਤਰਾਲੇ ਨੂੰ ਸੌਂਪੀ ਜਾਵੇਗੀ !
- ਯੂਪੀ ਧਰਮ ਪਰਿਵਰਤਨ ਮਾਮਲੇ ਵਿੱਚ ਈਡੀ ਫੰਡਿੰਗ ਅਤੇ ਮਨੀ ਟ੍ਰੇਲ ਦੀ ਕਰੇਗੀ ਜਾਂਚ, ਪੁਲਿਸ ਤੋਂ FIR ਦੀ ਲਈ ਕਾਪੀ
- ਗੁਰੂਗ੍ਰਾਮ: ਮਾਨੇਸਰ ਦੇ ਮੇਅਰ ਪੰਚਾਇਤ ਵਿੱਚ ਫੁੱਟ-ਫੁੱਟ ਕੇ ਰੋਏ, ਸਰਕਾਰੀ ਮੰਤਰੀ 'ਤੇ ਲਾਇਆ ਦੋਸ਼
- Raksha Bandhan: ਹੁਣ ਰੱਖੜੀ ਰਹੇਗੀ ਸੁਰੱਖਿਅਤ! ਡਾਕ ਵਿਭਾਗ ਨੇ ਜਾਰੀ ਕੀਤੇ Waterproof ਲਿਫ਼ਾਫ਼ੇ
- Flood Update : 8 ਦਿਨਾਂ ਤੋਂ ਦੁਨੀਆਂ ਤੋਂ ਕੱਟੇ ਇਲਾਕੇ ਵਿਚ ਪਹੁੰਚੀ ਭਾਰਤੀ ਫ਼ੌਜ
8. ਕਿਸਾਨਾਂ ਦੀ ਫ਼ਸਲ NHAI ਵੱਲੋਂ ਫ਼ਸਲ ਤਬਾਹ, ਭਖਿਆ ਵਿਵਾਦ
9. ਵੱਡੀ ਖ਼ਬਰ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
10. Bikram Majithia ਕੇਸ 'ਚ ਵੱਡਾ ਅਪਡੇਟ: ਨਹੀਂ ਮਿਲੀ ਰਾਹਤ
- ਅਬੋਹਰ ਕਤਲ ਮਾਮਲਾ: ਪੀੜਤ ਪਰਿਵਾਰ ਨੇ ਮੋਦੀ ਸਰਕਾਰ 'ਤੇ ਚੁੱਕੇ ਸਖ਼ਤ ਸਵਾਲ