← ਪਿਛੇ ਪਰਤੋ
ਅਰਵਿੰਦ ਕੇਜਰੀਵਾਲ ਦਾ 26 ਸਤੰਬਰ ਦਾ ਪੰਜਾਬ ਦੌਰਾ ਰੱਦ
ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 25 ਸਤੰਬਰ 2021- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 26 ਸਤੰਬਰ ਨੂੰ ਲੁਧਿਆਣਾ ਦੌਰਾ ਰੱਦ ਕਰ ਦਿੱਤਾ ਹੈ। ਕੇਜਰੀਵਾਲ ਨੇ ਲੁਧਿਆਣਾ ਵਿਖੇ ਵੱਡੀ ਰੈਲੀ ਨੂੰ ਸੰਬੋਧਨ ਕਰਨਾ ਸੀ।