ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵੇਂ ਮੰਤਰੀਆਂ ਦੀ ਸੂਚੀ ਲੈ ਕੇ ਰਾਜਪਾਲ ਨੂੰ ਮਿਲਣ ਪਹੁੰਚੇ, ਵੀਡੀਓ ਵੀ ਦੇਖੋ
ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 25 ਸਤੰਬਰ 2021- ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਵਿਚ ਮੰਤਰੀਆਂ ਨੂੰ ਸ਼ਾਮਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਹੁਣ ਰਾਜ ਭਵਨ ਵਿਖੇ ਰਾਜਪਾਲ ਨੂੰ ਮਿਲਣ ਪਹੁੰਚੇ ਹਨ ਅਤੇ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਲਈ ਸਮਾਂ ਮੰਗਿਆ ਜਾਏਗਾ।
ਵੀਡੀਓ ਵੀ ਦੇਖੋ
https://www.facebook.com/BabushahiDotCom/videos/6212377045503385