ਭਗਵੰਤ ਮਾਨ ਨਾਲ ਮੀਟਿੰਗ ਕਰਨ ਪਹੁੰਚੇ ਕਿਸਾਨ ਆਗੂ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ,. 18 ਮਈ 2022- ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਲਈ ਕਿਸਾਨ ਜੱਥੇਬੰਦੀਆਂ
ਦੇ ਆਗੂ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਹੁੰਚ ਗਏ ਹਨ। ਇਸ ਮੀਟਿੰਗ ਤੋਂ ਬਾਅਦ ਕਿਸਾਨ ਜੱਥੇਬੰਦੀਆਂ
ਵਲੋਂ ਮੰਗਾਂ ਨੂੰ ਲੈ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।