ਭਗਵੰਤ ਮਾਨ ਅੱਜ 19 ਮਈ ਨੂੰ ਅਮਿਤ ਸ਼ਾਹ ਨੂੰ ਮਿਲਣਗੇ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 19 ਮਈ ਨੂੰ ਕੇਂਦਰੀ ਗ੍ਰਹਿ
ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ । ਜਿਸ ਵਿਚ ਬਾਸਮਤੀ ਤੇ ਐਮਐਸਪੀ ਦੇਣ,
ਕਣਕ ਤੇ ਬੋਨਸ ਦੇਣ, ਬੀਬੀਐਮਬੀ ਦੇ ਮੁੱਦੇ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨਗੇ।