← ਪਿਛੇ ਪਰਤੋ
ਨਵੀਂ ਐਕਸਾਈਜ਼ ਪਾਲਿਸੀ 'ਤੇ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਜੂਨ 2022- ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਨੀਤੀ ਬਾਰੇ ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ, ਅਤੇ ਸਰਕਾਰ ਕੋਲੋਂ ਜਵਾਬ ਮੰਗਿਆ ਹੈ।