← ਪਿਛੇ ਪਰਤੋ
ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ
ਚੰਡੀਗੜ੍ਹ, 29 ਜੂਨ 2022 - ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਦੀ ਆਖਰੀ ਮਿਤੀ 'ਚ ਵਾਧਾ ਕੀਤਾ ਗਿਆ ਹੈ!
ਪੜ੍ਹੋ ਹੁਕਮਾਂ ਦੀ ਕਾਪੀ....