ਭਾਜਪਾ ਨੇ ਪੰਜਾਬ ਯੂਨੀਵਰਸਿਟੀ ਦੇ ਮਤੇ ਦਾ ਵਿਰੋਧ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗਡ਼੍ਹ, 30 ਜੂਨ 2022- ਭਾਜਪਾ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ
ਕਿਹਾ ਪੰਜਾਬ ਯੂਨੀਵਰਸਿਟੀ ਦਾ ਕੇਂਦਰ ਸਰਕਰ ਕੇਂਦਰੀਕਰਨ ਨਹੀਂ ਕਰ ਰਹੀ ਹੈ। ਜਨਤਾ ਨੂੰ ਗੁੰਮਰਾਹ ਕੀਤਾ ਜਾ
ਰਿਹਾ ਹੈ। ਮਤਾ ਲਿਆਉਣ ਦੀ ਬਜਾਏ ਪੰਜਬ ਸਰਕਾਰ ਨੂੰ ਹਾਈਕੋਰਟ ਵਿਚ ਪੱਖ ਰੱਖਣਾ ਚਾਹੀਦਾ ਹੈ।