ਭਗਵੰਤ ਮਾਨ ਆਪਣੀ ਪਤਨੀ ਦੇ ਨਾਲ 9 ਅਗਸਤ ਨੂੰ ਕੇਜਰੀਵਾਲ ਨੂੰ ਮਿਲਣਗੇ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 09 ਅਗਸਤ 2022- ਮੁੱਖ ਮੰਤਰੀ ਭਗਵੰਤ ਮਾਨ ਅੱਜ 9 ਅਗਸਤ ਨੂੰ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਅਤੇ ਭੈਣ ਨਾਲ ਦਿੱਲੀ ਵਿਖੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।
ਇਸ ਸੰੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚ ਗਏ ਹਨ।