ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਮੌਕੇ ਪ੍ਰਣਾਮ ਕੀਤਾ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 28 ਨਵੰਬਰ 2022- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਨੇ ਹਿੰਦ ਦੀ ਚਾਦਰ', ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਕੋਟਿ-ਕੋਟਿ ਪ੍ਰਣਾਮ ਕੀਤਾ ਹੈ।