ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਡਾ.ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਦਿੱਤੀਆਂ ਮੁਬਾਰਕਾਂ
ਚੰਡੀਗੜ੍ਹ, 28 ਨਵੰਬਰ 2022
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ …।
ਪੰਜਾਬ ਦੀ ਸੇਵਾ ਕਰਨ ਦੇ ਮੇਰੇ ਇਰਾਦੇ ਅਤੇ ਸਫਰ ਵਿੱਚ ਤੁਸੀਂ ਹਮੇਸ਼ਾ ਮੇਰੇ ਹਮਸਫ਼ਰ ਬਣੇ ਰਹੋ ..ਵਾਹਿਗੁਰੂ ਤੰਦਰੁਸਤੀ ਬਖ਼ਸ਼ੇ .,,