BSF ਦੀਆਂ ਲੇਡੀ ਕਾਂਸਟੇਬਲਾਂ ਨੇ ਗੋਲੀਆਂ ਮਾਰ ਕੇ ਡੇਗਿਆ ਪਾਕਿਸਤਾਨੀ ਡ੍ਰੋਨ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ,29 ਨਵੰਬਰ 2022
ਬੀਐਸਐਫ ਨੇ ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ਵਿਚ ਪਾਕਿਸਤਾਨ ਤੋਂ ਆਏ ਡ੍ਰੋਨ ਨੂੰ ਲੇਡੀ ਕਾਂਸਟੇਬਲਾਂ ਨੇ ਗੋਲੀਆਂ ਮਾਰ ਕੇ ਹੇਠਾਂ ਸੁੱਟ ਲਿਆ। ਇਸ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।