ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਮਾਮਲੇ ਦੀ ਜਾਂਚ 'ਚ ਸ਼ਾਮਲ ਹੋਣ ਲਈ ਸੰਮਨ ਜਾਰੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਨਵੰਬਰ 2022-
ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਮੁੜ ਸੰਮਨ ਜਾਰੀ ਕੀਤਾ ਗਿਆ ਹੈ।
ਉਨ੍ਹਾਂ ਨੂੰ 29 ਨਵੰਬਰ ਦੁਪਹਿਰ 2 ਵਜੇ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।