ਭਾਈ ਗੁਰਚਰਨ ਸਿੰਘ ਦਾ ਬਿਆਨ: ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ 'ਤੇ ਰੱਖਿਆ ਜਾਏ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 29 ਨਵੰਬਰ 2022- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਨੇ ਮੰਗ ਕੀਤੀ ਹੈ ਕਿ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (ਨਵੀਂ ਦਿੱਲੀ) ਦਾ ਨਾਮ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਉੱਤੇ ਰੱਖਿਆ ਜਾਏ।