← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਮੀਟਿੰਗ 12 ਦਸੰਬਰ ਨੂੰ ਹੋਏਗੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 29 ਨਵੰਬਰ 2022- ਪੰਜਾਬ ਕੈਬਨਿਟ ਦੀ ਮੀਟਿੰਗ 12 ਦਸੰਬਰ ਨੂੰ ਦੁਪਹਿਰ 12 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਧਾਨਗੀ ਹੇਠ ਹੋਵੇਗੀ।